ਪੰਜਾਬੀ ਭਾਸ਼ਾ ਦੇ ਵਾਕ ਦੀ ਬਣਤਰ ਅਤੇ ਵਰਗੀਕਰਨ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਲਾਈਨ 67:
*ਸਵਾਧੀਨ ਉਪਵਾਕ + ਪਰ + ਸਵਾਧੀਨ ਉਪਵਾਕ
*ਸਵਾਧੀਨ ਉਪਵਾਕ + ਅਤੇ + ਸਵਾਧੀਨ ਉਪਵਾਕ
====ਮਿਸ਼ਰਤ ਵਾਕਾਂ ਦੀ ਬਣਤਰ ਦੇ ਪੈਟਰਨ===
ਮਿਸ਼ਰਤ ਵਾਕਾਂ ਦੀ ਬਣਤਰ ਵਿੱਚ ਘੱਟੋ-ਘੱਟ ਇੱਕ ਸਵਾਧੀਨ ਉਪਵਾਕ ਅਤੇ ਇੱਕ ਜਾਂ ਇੱਕ ਤੋਂ ਵੱਧ ਪਰਾਧੀਨ ਉਪਵਾਕ ਆ ਜਾਂਦੇ ਹਨ । ਸਵਾਧੀਨ ਉਪਵਾਕ ਵਿੱਚ ਵਿਚਰਨ ਵਾਲ਼ਾ ਕਿਰਿਆ ਵਾਕੰਸ਼ ਕਾਲਕੀ ਹੁੰਦਾ ਹੈ । ਜਦੋਂ ਕਿ ਪਰਾਧੀਨ ਉਪਵਾਕਾਂ ਦੀ ਸਿਰਜਣਾ ਅਕਾਲਕੀ ਕਿਰਿਆ ਵਾਕੰਸ਼ ਦੁਆਰਾ ਵੀ ਹੋ ਸਕਦੀ ਹੈ । ਸਵਾਧੀਨ ਇਕੱਲੇ ਤੌਰ ਤੇ ਵਾਕ ਵਜੋਂ ਵਿਚਰ ਸਕਣ ਦੀ ਸਮਰੱਥਾ ਰੱਖਦਾ ਹੈ । ਜਿੱਥੇ ਪਰਾਧੀਨ ਉਪਵਾਕ ਇਕੱਲੇ ਤੌਰ ਤੇ ਨਹੀਂ ਵਿਚਰ ਸਕਦਾ ਕਿਸੇ ਮੁੱਖ ਉਪਵਾਕ ਨਾਲ਼ ਵਿਚਰ ਕੇ ਮਿਸ਼ਰਤ ਵਾਕਾਂ ਦੀ ਸਿਰਜਣਾ ਕਰਨ ਵਿੱਚ ਸਹਾਈ ਹੁੰਦਾ ਹੈ । ਪੰਜਾਬੀ ਭਾਸ਼ਾ ਦੇ ਪਰਾਧੀਨ ਉਪਵਾਕਾਂ ਦੀ ਪਛਾਣ ਇਹਨਾਂ ਦੇ ਆਰੰਭ ਵਿੱਚ ਵਿਚਰਨ ਵਾਲ਼ੇ ਅਧੀਨ ਯੋਜਕਾਂ ਰਾਹੀਂ ਕੀਤੀ ਜਾਂਦੀ ਹੈ । ਪਰਾਧੀਨ ਉਪਵਾਕਾਂ ਦੀ ਸ਼ੁਰੂਆਤ ਕਿ, ਜੋ, ਜਿਵੇਂ, ਜਦੋਂ, ਜੇ, ਜਿਹੜੇ, ਜਿਹਨਾਂ ਆਦਿ ਨਾਲ ਹੁੰਦੀ ਹੈ ।
 
ਲਾਈਨ 74:
#ਸੰਯੁਕਤ ਯੋਜਕ - ਜਦੋਂ ਕਿ, ਜਿਵੇਂ ਕਿ ਆਦਿ ।
# ਸਹਿ-ਸੰਬੰਧਕੀ ਯੋਜਕ – ਜੇ – ਤਾਂ, ਭਾਵੇਂ -ਫਿਰ ਵੀ ।
ਉਦਾਹਰਣ:- ਭਾਵੇਂ ਉਸਦੇ ਦੋਸਤ ਮੂਰਖ ਹਨ, ਫਿਰ ਵੀ(ਪਰਾਧੀਨ ਉਪਵਾਕ) ਉਹ ਸਿਆਣਾ ਹੈ(ਸਵਾਧੀਨ ਉਪਵਾਕ) ।
 
===ਕਾਰਜ ਦੇ ਆਧਾਰ ਤੇ ਵਰਗੀਕਰਨ===