ਲੋਹਾ ਕੁੱਟ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
"{{Infobox book | name = ਲੋਹਾ ਕੁੱਟ | image = | caption = | alt = | author = ਬਲਵੰਤ ਗਾਰਗੀ | title_..." ਨਾਲ਼ ਸਫ਼ਾ ਬਣਾਇਆ
(ਕੋਈ ਫ਼ਰਕ ਨਹੀਂ)

16:35, 22 ਜਨਵਰੀ 2016 ਦਾ ਦੁਹਰਾਅ

ਫਰਮਾ:Infobox book ਲੋਹਾ ਕੁੱਟ ਬਲਵੰਤ ਗਾਰਗੀ ਦਾ ਲਿਖਿਆ ਅਤੇ 1944 ਵਿੱਚ ਛਪਿਆ ਪੰਜਾਬੀ ਦਾ ਪੂਰਾ ਨਾਟਕ ਹੈ। ਬਲਵੰਤ ਗਾਰਗੀ ਨੇ ਆਪਣਾ ਇਹ ਪਹਿਲਾ[1] ਨਾਟਕ ਪ੍ਰੀਤ ਨਗਰ ਵਿੱਚ ਬੈਠ ਕੇ ਲਿਖਿਆ ਅਤੇ ਉਥੇ ਹੀ ਤਾਲਾਬ ਵਿੱਚ ਬਣਾਏ ਓਪਨ ਏਅਰ ਥੀਏਟਰ ਵਿੱਚ ਖੇਡਿਆ। ਇਸ ਨਵਯੁਗ ਪਬਲਿਸ਼ਰਜ਼ ਨੇ ਪ੍ਰਕਾਸ਼ਤ ਕੀਤਾ ਹੈ।

ਨਾਟਕ ਦੇ ਪਾਤਰ

  • ਕਾਕੂ ਲੋਹਾਰ
  • ਸੰਤੀ (ਕਾਕੂ ਲੋਹਾਰ ਦੀ ਪਤਨੀ)
  • ਬੈਣੋ (ਕਾਕੂ ਲੋਹਾਰ ਦੀ ਬੇਟੀ)
  • ਦੀਪਾ (ਕਾਕੂ ਲੋਹਾਰ ਦਾ ਪੁੱਤਰ)
  • ਸਰਵਣ (ਪਿੰਡ ਦਾ ਇੱਕ ਨੌਜਵਾਨ, ਬੈਣੋ ਦਾ ਪ੍ਰੇਮੀ)

ਹਵਾਲੇ