ਸਿੱਖ ਰਹਿਤ ਮਰਯਾਦਾ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ Reverted edits by 124.225.113.133 (talk) to last revision by Haumaijeet
No edit summary
ਟੈਗ: ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ
ਲਾਈਨ 1:
=ਸਿੱਖ ਰਹਿਤ ਮਰਯਾਦਾ=
 
ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ 'ਰਹੁ-ਰੀਤ ਸਬ-ਕਮੇਟੀ' ਵਲੋਂ 'ਰਹੁ-ਰੀਤ' ਦੇ ਖਰੜੇ ਦੀ ਪ੍ਰਵਾਨਗੀ 'ਸਰਬ-ਹਿੰਦ ਸਿੱਖ ਮਿਸ਼ਨ ਬੋਰਦਬੋਰਡ' ਨੇ ਆਪਣੇ ਮਤਾ ਨੰਬਰ ੧, ਮਿਤੀ ੧-੮-੧੯੩੬ ਦੁਆਰਾ ਦਿੱਤੀ ਅਤੇ ਮੁੜ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ 'ਧਾਰਮਿਕ ਸਲਾਹਕਾਰ ਕਮੇਟੀ ਨੇ ਆਪਣੀ ਇਕਤ਼੍ਰਤਾ ਮਿਤੀ ੭-੧-੧੯੪੫ ਵਿਖੇ ਇਸਨੂੰ ਵਿਚਾਰ ਕੇ ਇਸ ਵਿਚ ਕੁਝ ਵਾਧੇ ਘਾਟੇ ਕਰਨ ਦੀ ਸਿਫਾਰਸ਼ ਕੀਤੀ । ਧਾਰਮਿਕ ਸਲਾਹਕਾਰ ਕਮੇਟੀ ਦੀ ਇਸ ਇਕਤ੍ਰਤਾ 'ਚ ਹੇਦਹੇਠ ਲਿਖੇ ਸਜਣਵਿਅਕਤੀ ਸਨ :- <br> <br>
 
੧. ਸਿੰਘ ਸਾਹਿਬ ਜਥੇਦਾਰ ਮੋਹਨ ਸਿੰਘ ਜੀ, ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ <br>