ਦੁੱਲੇ ਦੀ ਢਾਬ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
"{{Infobox book | name =ਦੁੱਲੇ ਦੀ ਢਾਬ | title_orig = | translator = | image = | image_caption = | author = ਰਾਮ ਸਰੂ..." ਨਾਲ਼ ਸਫ਼ਾ ਬਣਾਇਆ
(ਕੋਈ ਫ਼ਰਕ ਨਹੀਂ)

16:51, 7 ਮਈ 2019 ਦਾ ਦੁਹਰਾਅ

ਫਰਮਾ:Infobox book ਦੁੱਲੇ ਦੀ ਢਾਬ ਰਾਮ ਸਰੂਪ ਅਣਖੀ ਦਾ ਲਿਖਿਆ ਇੱਕ ਪੰਜਾਬੀ ਨਾਵਲ ਹੈ। ਇਹ ਵੱਡ-ਆਕਾਰੀ ਅਤੇ ਮਹਾ-ਕਾਵਿਕ ਪਲਾਟ ਵਾਲਾ ਨਾਵਲ ਕਿਹਾ ਜਾ ਸਕਦਾ ਹੈ।[1] ਅਸਲ ਵਿੱਚ ਅਣਖੀ ਨੇ ਪੰਜ ਨਾਵਲਾਂ ਨੂੰ ਇੱਕ ਲੜੀਵਾਰ ਢੰਗ ਨਾਲ ਲਿਖਿਆ ਜੋ ਆਪਣੇ-ਆਪ ਵਿੱਚ ਵੀ ਪੂਰੇ ਨਾਵਲ ਹਨ ਅਤੇ "ਦੁੱਲੇ ਦੀ ਢਾਬ" ਵਿੱਚ ਇਕੋ ਕਹਾਣੀ ਬਣ ਜਾਂਦੇ ਹਨ।ਇਹ ਪੰਜੇ ਨਾਵਲ ਪਹਿਲਾਂ "ਸਰਦਾਰੋ, ਹਮੀਰਗੜ੍ਹ, ਜੱਸੀ ਸਰਪੰਚ , ਅੱਛਰਾ ਦਾਂਦੂ ਅਤੇ ਸਲਫਾਸ ਨਾਂਵਾਂ ਹੇਠ ਪ੍ਰਕਾਸ਼ਿਤ ਹੋਏ।

  1. [1]