ਲੋਹਾ ਕੁੱਟ ਬਲਵੰਤ ਗਾਰਗੀ ਦਾ ਲਿਖਿਆ ਅਤੇ 1944 ਵਿੱਚ ਛਪਿਆ ਪੰਜਾਬੀ ਦਾ ਪੂਰਾ ਨਾਟਕ ਹੈ। ਬਲਵੰਤ ਗਾਰਗੀ ਨੇ ਆਪਣਾ ਇਹ ਪਹਿਲਾ[1] ਨਾਟਕ ਪ੍ਰੀਤ ਨਗਰ ਵਿੱਚ ਬੈਠ ਕੇ ਲਿਖਿਆ ਅਤੇ ਉਥੇ ਹੀ ਤਾਲਾਬ ਵਿੱਚ ਬਣਾਏ ਓਪਨ ਏਅਰ ਥੀਏਟਰ ਵਿੱਚ ਖੇਡਿਆ। ਇਸ ਨੂੰ ਨਵਯੁਗ ਪਬਲਿਸ਼ਰਜ਼ ਨੇ ਪ੍ਰਕਾਸ਼ਤ ਕੀਤਾ ਹੈ।

ਨਾਟਕ ਦੇ ਪਾਤਰ

ਸੋਧੋ
  • ਕਾਕੂ ਲੋਹਾਰ
  • ਸੰਤੀ (ਕਾਕੂ ਲੋਹਾਰ ਦੀ ਪਤਨੀ)
  • ਬੈਣੋ (ਕਾਕੂ ਲੋਹਾਰ ਦੀ ਬੇਟੀ)
  • ਦੀਪਾ (ਕਾਕੂ ਲੋਹਾਰ ਦਾ ਪੁੱਤਰ)
  • ਸਰਵਣ (ਪਿੰਡ ਦਾ ਇੱਕ ਨੌਜਵਾਨ, ਬੈਣੋ ਦਾ ਪ੍ਰੇਮੀ)

ਹਵਾਲੇ

ਸੋਧੋ