ਸਾਡੇ ਵਰਗੇ ਫ਼ਕੀਰਾਂ ਦਾ..ਕੀ ਜੀਣਾ ਤੇ ਕੀ ਮਰਨਾ ਏ ਸਾਡੀ ਕਿਸਮਤ ਦੇ ਵਿੱਚ ਹਾਰ ਲਿਖੀ..ਤੇ ਅਸੀਂ ਪੈਰ-ਪੈਰ ਤੇ ਹਰਨਾ ਏ ਸਾਡੇ ਜੀਣ ਦੀ ਕਿਸੇ ਨੂੰ ਖੁਸ਼ੀ ਨਹੀਂ..ਨਾ ਮਰਨ ਦਾ ਗਮ ਕਿਸੇ ਕਰਨਾ ਏ ਸਾਡੀ ਬੇਵੱਸ ਲਾਸ਼ ਨੂੰ ਵੇਖ..ਨਾ ਦਿਲ ਕਿਸੇ ਦਾ ਭਰਨਾ ਏ ਸਾਡੀ ਕਬਰ ਤੇ ਕੋਈ ਫ਼ੁੱਲ ਉੱਗਣਾ ਨਹੀਂ..ਨਾ ਫ਼ੁੱਲ ਕਿਸੇ ਨੇ ਧਰਨਾ ਏ....... ਉਹਨਾਂ ਨੂੰ ਨਫਰਤ ਨਹੀਂ ਸਾਡੇ ਨਾਲ, ਪਰ ਪਿਆਰ ਵੀ ਨਹੀਂ ਹੈ... ਸਭ ਕੁਝ ਹੈ ਮੇਰੇ ਕੌਲ ਬਸ, ਓਹੀ ਯਾਰ ਨਹੀਂ ਹੈ...... ਉਹਦੇ ਆਉਣ ਦੀ ਉਮੀਦ ਤਾਂ ਨਹੀਂ, ਪਰ ਕਿਵੇ ਕਹਿ ਦਿਆਂ ਕੇ ਓਹਦਾ, ਇੰਤਜ਼ਾਰ ਨਹੀਂ ਹੈ......